Guru Ram Das Ji
ਗੁਰੂ ਰਾਮ ਦਾਸ ਜੀ

Punjabi Writer
  

ਛੰਤ ਗੁਰੂ ਰਾਮ ਦਾਸ ਜੀ

ਅੰਮ੍ਰਿਤੁ ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ
ਸਤਜੁਗਿ ਸਭੁ ਸੰਤੋਖ ਸਰੀਰਾ
ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ
ਹਮ ਮੂਰਖ ਮੁਗਧ ਸਰਣਾਗਤੀ
ਹਰਿ ਅੰਮ੍ਰਿਤ ਭਿੰਨੇ ਲੋਇਣਾ
ਹਰਿ ਸਤਿ ਸਤੇ ਮੇਰੇ ਬਾਬੁਲਾ
ਹਰਿ ਸੇਤੀ ਮਨੁ ਬੇਧਿਆ ਮੇਰੀ ਜਿੰਦੁੜੀਏ
ਹਰਿ ਕੀਆ ਕਥਾ ਕਹਾਣੀਆ
ਹਰਿ ਚਉਥੜੀ ਲਾਵ ਮਨਿ ਸਹਜੁ ਭਇਆ
ਹਰਿ ਜਨ ਹਰਿ ਲਿਵ ਉਬਰੇ ਮੇਰੀ ਜਿੰਦੁੜੀਏ
ਹਰਿ ਜੁਗੁ ਜੁਗੁ ਭਗਤ ਉਪਾਇਆ
ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ ਮਿਲਾਇਆ
ਹਰਿ ਤੀਜੜੀ ਲਾਵ ਮਨਿ ਚਾਉ ਭਇਆ
ਹਰਿ ਪਹਿਲੜੀ ਲਾਵ ਪਰਵਿਰਤੀ
ਹਰਿ ਪ੍ਰਭੁ ਮੇਰੇ ਬਾਬੁਲਾ
ਹਰਿ ਪ੍ਰੇਮ ਬਾਣੀ ਮਨੁ ਮਾਰਿਆ
ਹਰਿ ਰਾਮ ਰਾਮ ਮੇਰੇ ਬਾਬੋਲਾ
ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ
ਕਲਿਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ
ਕੜੀਆਲੁ ਮੁਖੇ ਗੁਰਿ ਅੰਕਸੁ ਪਾਇਆ ਰਾਮ
ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ
ਕੋਈ ਆਣਿ ਕੋਈ ਆਣਿ ਮਿਲਾਵੈ
ਕੋਈ ਗਾਵੈ ਰਾਗੀ ਨਾਦੀ ਬੇਦੀ
ਗੁਰਸਿਖਾ ਮਨਿ ਹਰਿ ਪ੍ਰੀਤਿ ਹੈ
ਗੁਰਸਿਖਾ ਮਨਿ ਵਾਧਾਈਆ
ਗੁਰੁ ਸੁੰਦਰੁ ਮੋਹਨੁ ਪਾਇ ਕਰੇ
ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ
ਚੜਿ ਚੇਤੁ ਬਸੰਤੁ ਮੇਰੇ ਪਿਆਰੇ
ਜਿਥੈ ਜਾਇ ਬਹੈ ਮੇਰਾ ਸਤਿਗੁਰੂ
ਜਿਨ ਅੰਤਰਿ ਹਰਿ ਹਰਿ ਪ੍ਰੀਤਿ ਹੈ
ਜਿਨ ਅੰਤਰੇ ਰਾਮ ਨਾਮੁ ਵਸੈ
ਜਿਨ ਮਸਤਕਿ ਧੁਰਿ ਹਰਿ ਲਿਖਿਆ
ਜਿਨੀ ਐਸਾ ਹਰਿ ਨਾਮੁ ਨ ਚੇਤਿਓ
ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ
ਝਿਮਿ ਝਿਮੇ ਝਿਮਿ ਝਿਮਿ ਵਰਸੈ
ਤੂੰ ਹਰਿ ਤੇਰਾ ਸਭੁ ਕੋ
ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ
ਦੀਨ ਦਇਆਲ ਸੁਣਿ ਬੇਨਤੀ
ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ
ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ
ਪਿਆਰੇ ਹਰਿ ਬਿਨੁ ਪ੍ਰੇਮੁ ਨ ਖੇਲਸਾ
ਪਿਰ ਰਤਿਅੜੇ ਮੈਡੇ ਲੋਇਣ
ਮਨਮੁਖਿ ਹਉਮੈ ਵਿਛੁੜੇ ਮੇਰੀ ਜਿੰਦੁੜੀਏ
ਮੁੰਧ ਇਆਣੀ ਪੇਈਅੜੈ
ਮੇਰੇ ਮਨ ਪਰਦੇਸੀ ਵੇ
ਮੈ ਪ੍ਰੇਮੁ ਨ ਚਾਖਿਆ ਮੇਰੇ ਪਿਆਰੇ
ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ
ਵੀਆਹੁ ਹੋਆ ਮੇਰੇ ਬਾਬੁਲਾ