Guru Ram Das Ji
ਗੁਰੂ ਰਾਮ ਦਾਸ ਜੀ

Punjabi Writer
  

ਸਲੋਕ ਗੁਰੂ ਰਾਮ ਦਾਸ ਜੀ

ਅਉਗਣੀ ਭਰਿਆ ਸਰੀਰੁ ਹੈ
ਅਗੋ ਦੇ ਸਤ ਭਾਉ ਨ ਦਿਚੈ
ਅੰਤਰਿ ਹਰਿ ਗੁਰੂ ਧਿਆਇਦਾ
ਅੰਧੇ ਚਾਨਣੁ ਤਾ ਥੀਐ ਜਾ ਸਤਿਗੁਰੁ ਮਿਲੈ ਰਜਾਇ
ਆਪੇ ਧਰਤੀ ਸਾਜੀਅਨੁ ਆਪੇ ਆਕਾਸੁ
ਇਹੁ ਮਨੂਆ ਦ੍ਰਿੜੁ ਕਰਿ ਰਖੀਐ
ਇਕੁ ਮਨੁ ਇਕੁ ਵਰਤਦਾ
ਸਤਸੰਗਤਿ ਮਹਿ ਹਰਿ ਉਸਤਤਿ ਹੈ
ਸਤਿਗੁਰ ਸੇਤੀ ਗਣਤ ਜਿ ਰਖੈ
ਸਤਿਗੁਰ ਹਰਿ ਪ੍ਰਭੁ ਦਸਿ ਨਾਮੁ ਧਿਆਈ
ਸਤਿਗੁਰ ਕੀ ਸੇਵਾ ਨਿਰਮਲੀ
ਸਤਿਗੁਰ ਕੇ ਜੀਅ ਕੀ ਸਾਰ ਨ ਜਾਪੈ
ਸਤਿਗੁਰ ਵਿਚਿ ਵਡੀ ਵਡਿਆਈ
ਸਤਿਗੁਰੁ ਸੇਵੀਐ ਆਪਣਾ ਪਾਈਐ ਨਾਮੁ
ਸਤਿਗੁਰੁ ਦਾਤਾ ਦਇਆਲੁ ਹੈ
ਸਤਿਗੁਰੁ ਧਰਤੀ ਧਰਮ ਹੈ
ਸਤਿਗੁਰੁ ਪੁਰਖੁ ਅਗੰਮੁ ਹੈ
ਸਤਿਗੁਰੁ ਪੁਰਖੁ ਦਇਆਲੁ ਹੈ
ਸਭਿ ਰਸ ਤਿਨ ਕੈ ਰਿਦੈ ਹਹਿ
ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ
ਸਾਕਤ ਜਾਇ ਨਿਵਹਿ ਗੁਰ ਆਗੈ
ਸਾ ਧਰਤੀ ਭਈ ਹਰੀਆਵਲੀ
ਸਾਰਾ ਦਿਨੁ ਲਾਲਚਿ ਅਟਿਆ
ਸੁਣਿ ਸਾਜਨ ਪ੍ਰੇਮ ਸੰਦੇਸਰਾ
ਹਉਮੈ ਮਾਇਆ ਸਭ ਬਿਖੁ ਹੈ
ਹਰਿ ਸਤਿ ਨਿਰੰਜਨ ਅਮਰੁ ਹੈ
ਹਰਿ ਪ੍ਰਭ ਕਾ ਸਭੁ ਖੇਤੁ ਹੈ
ਹਰਿ ਭਗਤਾਂ ਹਰਿ ਆਰਾਧਿਆ
ਹੋਦੈ ਪਰਤਖਿ ਗੁਰੂ ਜੋ ਵਿਛੁੜੇ
ਕਰਿ ਕਿਰਪਾ ਸਤਿਗੁਰੁ ਮੇਲਿਓਨੁ
ਕਿਆ ਸਵਣਾ ਕਿਆ ਜਾਗਣਾ
ਗੁਰ ਸਤਿਗੁਰ ਕਾ ਜੋ ਸਿਖੁ ਅਖਾਏ
ਗੁਰਸਿਖਾ ਕੈ ਮਨਿ ਭਾਵਦੀ
ਗੁਰੁ ਸਾਲਾਹੀ ਆਪਣਾ
ਜਿਸ ਦੈ ਅੰਦਰਿ ਸਚੁ ਹੈ
ਜਿਸੁ ਅੰਦਰਿ ਤਾਤਿ ਪਰਾਈ ਹੋਵੈ
ਜਿ ਹੋਂਦੈ ਗੁਰੂ ਬਹਿ ਟਿਕਿਆ
ਜਿਨ ਅੰਦਰਿ ਪ੍ਰੀਤਿ ਪਿਰੰਮ ਕੀ
ਜਿਨ ਕਉ ਆਪਿ ਦੇਇ ਵਡਿਆਈ
ਜਿਨਾ ਅੰਦਰਿ ਉਮਰਥਲ ਸੇਈ ਜਾਣਨਿ ਸੂਲੀਆ
ਜਿਨਾ ਅੰਦਰਿ ਦੂਜਾ ਭਾਉ ਹੈ
ਜਿਨਾ ਅੰਦਰਿ ਨਾਮੁ ਨਿਧਾਨੁ
ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ
ਤਪਾ ਨ ਹੋਵੈ ਅੰਦ੍ਰਹੁ ਲੋਭੀ
ਧੁਰਿ ਮਾਰੇ ਪੂਰੈ ਸਤਿਗੁਰੂ
ਪਰਹਰਿ ਕਾਮ ਕ੍ਰੋਧੁ ਝੂਠੁ ਨਿੰਦਾ
ਪੂਰੇ ਗੁਰ ਕਾ ਹੁਕਮੁ ਨ ਮੰਨੈ
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ
ਮਨ ਅੰਤਰਿ ਹਉਮੈ ਰੋਗੁ ਹੈ
ਮਨਮੁਖ ਮੂਲਹੁ ਭੁਲਿਆ
ਮਨਮੁਖੁ ਪ੍ਰਾਣੀ ਮੁਗਧੁ ਹੈ
ਮਨੁ ਤਨੁ ਰਤਾ ਰੰਗ ਸਿਉ
ਮਲੁ ਜੂਈ ਭਰਿਆ ਨੀਲਾ ਕਾਲਾ ਖਿਧੋਲੜਾ
ਮੈ ਮਨੁ ਤਨੁ ਖੋਜਿ ਖੋਜੇਦਿਆ
ਮੈ ਮਨਿ ਤਨਿ ਪ੍ਰੇਮੁ ਪਿਰੰਮ ਕਾ
ਵਡਭਾਗੀਆ ਸੋਹਾਗਣੀ ਜਿਨਾ ਗੁਰਮੁਖਿ ਮਿਲਿਆ
ਵਿਣੁ ਨਾਵੈ ਹੋਰੁ ਸਲਾਹਣਾ