Punjabi Writer
  

ਸ਼ਬਦ ਗੁਰੂ ਨਾਨਕ ਦੇਵ ਜੀ

1. ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ
2. ਆਵਹੁ ਭੈਣੇ ਗਲਿ ਮਿਲਹ ਅੰਕਿ ਸਹੇਲੜੀਆਹ
3. ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ
4. ਅਰਬਦ ਨਰਬਦ ਧੁੰਧੂਕਾਰਾ
5. ਇਕੁ ਤਿਲੁ ਪਿਆਰਾ ਵੀਸਰੈ ਰੋਗੁ ਵਡਾ ਮਨ ਮਾਹਿ
6. ਏਹੁ ਮਨੋ ਮੂਰਖੁ ਲੋਭੀਆ ਲੋਭੇ ਲਗਾ ਲੁਭਾਨੁ
7. ਸਭਿ ਰਸ ਮਿਠੇ ਮੰਨਿਐ ਸੁਣਿਐ ਸਾਲੋਣੇ
8. ਸੁੰਞੀ ਦੇਹ ਡਰਾਵਣੀ ਜਾ ਜੀਉ ਵਿਚਹੁ ਜਾਇ
9. ਸੁਣਿ ਮਨ ਮਿਤ੍ਰ ਪਿਆਰਿਆ ਮਿਲੁ ਵੇਲਾ ਹੈ ਏਹ
10. ਸੁਣਿ ਵਡਾ ਆਖੈ ਸਭ ਕੋਈ
11. ਹਮ ਆਦਮੀ ਹਾਂ ਇਕ ਦਮੀ ਮੁਹਲਤਿ ਮੁਹਤੁ ਨ ਜਾਣਾ
12. ਹਰਣੀ ਹੋਵਾ ਬਨਿ ਬਸਾ ਕੰਦ ਮੂਲ ਚੁਣਿ ਖਾਉ
13. ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ
14. ਕਹਾ ਸੁ ਖੇਲ ਤਬੇਲਾ ਘੋੜੇ ਕਹਾ ਭੇਰੀ ਸਹਿਨਾਈ
15. ਕਤ ਕੀ ਮਾਈ ਬਾਪੁ ਕਤ ਕੇਰਾ ਕਿਦੂ ਥਾਵਹੁ ਹਮ ਆਏ
16. ਕੋਈ ਆਖੈ ਭੂਤਨਾ ਕੋ ਕਹੈ ਬੇਤਾਲਾ
17. ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ
18. ਕੁੰਗੂ ਕੀ ਕਾਂਇਆ ਰਤਨਾ ਕੀ ਲਲਿਤਾ
19. ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ
20. ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ
21. ਗੁਣਵੰਤੀ ਗੁਣ ਵੀਥਰੈ ਅਉਗੁਣਵੰਤੀ ਝੂਰਿ
22. ਜਾਲਿ ਮੋਹੁ ਘਸਿ ਮਸੁ ਕਰਿ ਮਤਿ ਕਾਗਦੁ ਕਰਿ ਸਾਰੁ
23. ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ
24. ਜਿਨਿ ਸਿਰਿ ਸੋਹਨਿ ਪਟੀਆ ਮਾਂਗੀ ਪਾਇ ਸੰਧੂਰੁ
25. ਜੋਗੁ ਨ ਖਿੰਥਾ ਜੋਗੁ ਨ ਡੰਡੈ ਜੋਗੁ ਨ ਭਸਮ ਚੜਾਈਐ
26. ਤਨੁ ਜਲਿ ਬਲਿ ਮਾਟੀ ਭਇਆ ਮਨੁ ਮਾਇਆ ਮੋਹਿ ਮਨੂਰੁ
27. ਧਾਤੁ ਮਿਲੈ ਫੁਨਿ ਧਾਤੁ ਕਉ ਸਿਫਤੀ ਸਿਫਤਿ ਸਮਾਇ
28. ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ
29. ਧ੍ਰਿਗੁ ਜੀਵਣੁ ਦੋਹਾਗਣੀ ਮੁਠੀ ਦੂਜੈ ਭਾਇ
30. ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ
31. ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ
32. ਭਰੀਐ ਹਥੁ ਪੈਰੁ ਤਨੁ ਦੇਹ
33. ਮਾਹਾ ਮਾਹ ਮੁਮਾਰਖੀ ਚੜਿਆ ਸਦਾ ਬਸੰਤੁ
34. ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ
35. ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ
36. ਮੋਹੁ ਕੁਟੰਬੁ ਮੋਹੁ ਸਭ ਕਾਰ
37. ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ
38. ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ
39. ਲਬੁ ਕੁਤਾ ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ
40. ਲੇਖੈ ਬੋਲਣੁ ਬੋਲਣਾ ਲੇਖੈ ਖਾਣਾ ਖਾਉ
41. ਵਿਦਿਆ ਵੀਚਾਰੀ ਤਾਂ ਪਰਉਪਕਾਰੀ