ਯਸ਼ੂ ਜਾਨ
ਯਸ਼ੂ ਜਾਨ (੯ ਫਰਵਰੀ ੧੯੯੪-) ਪੰਜਾਬੀ ਦੇ ਕਵੀ ਅਤੇ ਲੇਖਕ ਹਨ । ਉਹ ਜਲੰਧਰ ਸ਼ਹਿਰ ਦੇ ਰਹਿਣ ਵਾਲੇ ਹਨ।
ਉਹਨਾਂ ਦਾ ਜੱਦੀ ਪਿੰਡ ਚੱਕ ਸਾਹਬੂ ਸ਼ਹਿਰ ਅੱਪਰੇ ਦੇ ਨਜ਼ਦੀਕ ਹੈ।ਉਨ੍ਹਾਂ ਦੇ ਪਿਤਾ ਜੀ ਦਾ ਨਾਂ ਸ਼੍ਰੀ ਰਣਜੀਤ ਰਾਮ ਅਤੇ
ਮਾਤਾ ਜਸਵਿੰਦਰ ਕੌਰ ਜੀ ਹਨ। ਉਨ੍ਹਾਂ ਨੂੰ ਬਚਪਨ ਤੋਂ ਹੀ ਕਲਾ ਨਾਲ ਪਿਆਰ ਹੈ । ਗੀਤ, ਕਵਿਤਾਵਾਂ ਅਤੇ ਗ਼ਜ਼ਲ਼ਾਂ
ਲਿਖ਼ਣਾ ਉਨ੍ਹਾਂ ਦਾ ਸ਼ੌਕ ਹੈ । ਉਹਨਾਂ ਨੂੰ ਅਲੱਗ-ਅਲੱਗ ਵਿਸ਼ਿਆਂ ਤੇ ਖੋਜ ਕਰਨਾ ਬਹੁਤ ਚੰਗਾ ਲੱਗਦਾ ਹੈ ।ਉਹ ਆਪਣੀ
ਕਾਮਯਾਬੀ ਵਿੱਚ ਆਪਣੀ ਧਰਮ ਪਤਨੀ ਸ਼੍ਰੀਮਤੀ ਮਰਿਦੁਲਾ ਦਾ ਬਹੁਤ ਵੱਡਾ ਯੋਗਦਾਨ ਮੰਨਦੇ ਹਨ ।