Punjabi Stories/Kahanian
ਗੁਰੂ ਨਾਨਕ ਦੇਵ ਜੀ
Guru Nanak Dev Ji

Punjabi Writer
  

ਗੁਰੂ ਨਾਨਕ ਦੇਵ ਜੀ

ਗੁਰੂ ਨਾਨਕ ਦੇਵ ਜੀ (੧੫ ਅਪਰੈਲ ੧੪੬੯–੨੨ ਸਿਤੰਬਰ ੧੫੩੯) ਸਿਖ ਧਰਮ ਦੇ ਬਾਨੀ ਸਨ । ਉਨ੍ਹਾਂ ਦਾ ਜਨਮ ਰਾਇ ਭੋਇ ਦੀ ਤਲਵੰਡੀ (ਨਨਕਾਣਾ ਸਾਹਿਬ) ਵਿੱਚ ਹੋਇਆ। ਉਨ੍ਹਾਂ ਦੇ ਪਿਤਾ ਮਹਿਤਾ ਕਲਿਆਣ ਦਾਸ ਬੇਦੀ (ਮਹਿਤਾ ਕਾਲੂ) ਅਤੇ ਮਾਤਾ ਤ੍ਰਿਪਤਾ ਜੀ ਸਨ ।ਉਨ੍ਹਾਂ ਦੀ ਵੱਡੀ ਭੈਣ ਬੀਬੀ ਨਾਨਕੀ ਜੀ ਸਨ ।ਉਨ੍ਹਾਂ ਦਾ ਵਿਆਹ ਮਾਤਾ ਸੁਲੱਖਣੀ ਜੀ ਨਾਲ ਹੋਇਆ ।ਉਨ੍ਹਾਂ ਦੇ ਦੋ ਪੁੱਤਰ ਬਾਬਾ ਸ੍ਰੀ ਚੰਦ ਜੀ ਅਤੇ ਬਾਬਾ ਲਖਮੀ ਦਾਸ ਜੀ ਸਨ । ਉਨ੍ਹਾਂ ਨੇ ਭਾਰਤ ਸਮੇਤ ਦੁਨੀਆਂ ਦੇ ਕਈ ਦੇਸ਼ਾਂ ਦੀਆਂ ਚਾਰ ਲੰਬੀਆਂ ਯਾਤਰਾਵਾਂ (ਉਦਾਸੀਆਂ) ਵੀ ਕੀਤੀਆਂ । ਉਨ੍ਹਾਂ ਨੇ ਕੁਲ ੯੪੭ ਸ਼ਬਦਾਂ ਦੀ ਰਚਨਾ ਕੀਤੀ ।ਉਨ੍ਹਾਂ ਦੀਆਂ ਪ੍ਰਮੁੱਖ ਰਚਨਾਵਾਂ ਜਪੁ ਜੀ ਸਾਹਿਬ, ਸਿਧ ਗੋਸਟਿ, ਆਸਾ ਦੀ ਵਾਰ, ਦਖਣੀ ਓਅੰਕਾਰ ਆਦਿ ਹਨ ।

Guru Nanak Dev Ji Sakhis/Stories in Punjabi


 
 

To read Punjabi text you must have Unicode fonts. Contact Us

Sochpunjabi.com